Mintu Brar told how was his first interaction with Australia. He shared his memories when he started his process to move to Australia.
ਮਿੰਟੂ ਬਰਾੜ ਨੇ ਦੱਸਿਆ ਕਿ ਆਸਟਰੇਲੀਆ ਨਾਲ ਉਹ ਸਭ ਤੋਂ ਪਹਿਲਾਂ ਕਿਵੇਂ ਜਾਣੂ ਹੋਏ। ਉਹਨਾਂ ਨੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਜਦੋਂ ਉਹਨਾਂ ਨੇ ਆਸਟਰੇਲੀਆ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ।